ਮੌਰਿਸ਼ਸ ਦੇ ਰਾਜਦੂਤ ਸ੍ਰੀਮਤੀ ਮੇਰੀ ਕਲੇਅਰ ਜੇ. ਮੌਂਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Tuesday, Jan 24, 2023 - 12:56 PM (IST)

ਮੌਰਿਸ਼ਸ ਦੇ ਰਾਜਦੂਤ ਸ੍ਰੀਮਤੀ ਮੇਰੀ ਕਲੇਅਰ ਜੇ. ਮੌਂਟੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਮੌਰੀਸ਼ਸ ਦੇ ਰਾਜਦੂਤ ਸ੍ਰੀਮਤੀ ਮੇਰੀ ਕਲੇਅਰ ਜੇ. ਮੌਂਟੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਕੁੱਝ ਸਮਾਂ ਸੇਵਾ ਕੀਤੀ। ਉਪਰੰਤ ਸੂਚਨਾ ਕੇਂਦਰ ਵਿਖੇ ਮੈਨੇਜਰ ਸਤਨਾਮ ਸਿੰਘ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਰਣਧੀਰ ਸਿੰਘ ਵਲੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ: ਮੁੰਡੇ ਦੇ ਵਿਆਹ 'ਤੇ ਲੱਗਾ ਸੀ ਡੀ. ਜੇ., ਭੰਗੜਾ ਪਾਉਂਦਿਆਂ ਹੋਇਆ ਤਕਰਾਰ, ਚੱਲੀ ਗੋਲ਼ੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News