ਅੰਮ੍ਰਿਤਪਾਲ ਸਿੰਘ ਦਾ ਗਨਮੈਨ ਪੰਜਾਬ ਪੁਲਸ ਲੈ ਗਈ ਰਿਮਾਂਡ 'ਤੇ, ਹੋ ਸਕਦੈ ਵੱਡਾ ਖੁਲਾਸਾ
Tuesday, Apr 01, 2025 - 04:28 PM (IST)

ਅਜਨਾਲਾ(ਬਾਠ)- ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਅਤੇ ਗਨਮੈਨ ਰਹੇ ਵਰਿੰਦਰ ਸਿੰਘ ਫੌਜੀ ਨੂੰ ਸਖ਼ਤ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਅਜਨਾਲਾ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਜਿੱਥੋਂ ਕਿ ਅਜਨਾਲਾ ਅਦਾਲਤ ਨੇ ਪੰਜਾਬ ਪੁਲਸ ਦੀਆਂ ਅਤੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਵਰਿੰਦਰ ਸਿੰਘ ਫੌਜੀ ਨੂੰ ਮੁੜ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਕਿਹਾ ਜਾ ਰਿਹਾ ਹੈ ਕਿ ਵਰਿੰਦਰ ਸਿੰਘ ਫੌਜੀ ਦੇ ਰਿਮਾਂਡ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8