ਅੰਮ੍ਰਿਤਸਰ ''ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ

06/02/2020 2:17:38 PM

ਅੰਮ੍ਰਿਤਸਰ (ਰਮਨ ਸ਼ਰਮਾ) : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨਾਲ ਜਿਥੇ ਤਾਪਮਾਨ ਵਧ ਚੁੱਕਾ ਹੈ ਉਥੇ ਅੱਜ ਅੰਮ੍ਰਿਤਸਰ ਵਿਖੇ ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਗਰਮੀ ਤੋਂ ਕੁਝ ਰਾਹਤ ਦਿਵਾਈ ਹੈ। ਭਾਰੀ ਮੀਂਹ ਨਾਲ ਮੌਸਮ ਦਾ ਮਿਜ਼ਾਜ ਠੰਡਾ ਹੋ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਗਰਮੀ ਤੋ ਨਿਜਾਤ ਮਿਲੀ ਹੈ। ਜਿਸ ਦੇ ਨਾਲ ਹੀ ਅੰਮ੍ਰਿਤਸਰ ਵਿਖੇ ਮਾਨਸੂਨ ਨੇ ਆਪਣੀ ਦਸਤਕ ਦੀ ਸ਼ੁਰੂਆਤ 'ਚ ਹੀ ਤੇਜ ਬਾਰਸ਼ ਕੀਤੀ ਹੈ।

PunjabKesari


Baljeet Kaur

Content Editor

Related News