ਸੈਨੇਟਰੀ ਇੰਸਪੈਕਟਰ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕੀਤਾ ਕਾਬੂ

12/2/2020 11:05:41 AM

ਅੰਮ੍ਰਿਤਸਰ (ਰਮਨ) : ਨਗਰ ਨਿਗਮ 'ਚ ਤਾਇਨਾਤ ਸੈਨੇਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਅੱਜ ਸਵੇਰੇ ਰੰਗੇ ਹੱਥੀਂ ਰਿਸ਼ਵਤ ਲੈਂਦੇ ਹੋਏ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਨਿਗਮ 'ਚ ਹੀ ਤਾਇਨਾਤ ਇਕ ਸਫ਼ਾਈ ਸੇਵਕ ਨੇ ਉਸ ਨੂੰ ਗ੍ਰਿਫ਼ਤਾਰ ਕਰਵਾਇਆ ਹੈ। ਉਕਤ ਸੈਨੇਟਰੀ ਇੰਸਪੈਕਟਰ ਸੈਂਟਰਲ ਜੋਨ 2 'ਚ ਤਾਇਨਾਤ ਸੀ। ਸੈਨੇਟਰੀ ਇੰਸਪੈਕਟਰ ਦੇ ਹੱਕ 'ਚ ਸਮੂਹ ਚੀਫ਼ ਸੈਂਟਰ ਇੰਸਪੈਕਟਰ ਅਤੇ ਇੰਸਪੈਕਟਰ ਨਿਗਮ ਕਮਿਸ਼ਨਰ ਨੂੰ ਮਿਲੇ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ


Baljeet Kaur

Content Editor Baljeet Kaur