ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ

Tuesday, Jun 09, 2026 - 04:34 PM (IST)

ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ

ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਭੜਥੂ ਪੈ ਗਿਆ, ਜਦੋਂ ਸਿਸਟਮ 'ਚ ਆਈ ਤਕਨੀਕੀ ਖਰਾਬੀ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਸਿਸਟਮ ਡਾਊਨ ਹੋਣ ਨਾਲ ਚੈੱਕ-ਇਨ, ਬੋਰਡਿੰਗ ਅਤੇ ਹੋਰ ਸੇਵਾਵਾਂ ਪ੍ਰਭਾਵਿਤ ਹੋ ਗਈਆਂ, ਜਿਸ ਕਾਰਨ ਏਅਰਪੋਰਟ ਅੰਦਰ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ। ਕਈ ਯਾਤਰੀਆਂ ਨੇ ਉਡਾਣਾਂ ਦੇਰੀ ਨਾਲ ਹੋਣ ਅਤੇ ਪ੍ਰਬੰਧਾਂ ਦੀ ਕਮੀ 'ਤੇ ਨਾਰਾਜ਼ਗੀ ਜਤਾਈ। ਜਿਸ ਕਾਰਨ ਏਅਰਪੋਰਟ 'ਤੇ ਹੰਗਾਮੇ ਵਰਗਾ ਮਾਹੌਲ ਬਣ ਗਿਆ। ਫਿਲਹਾਲ ਅਧਿਕਾਰੀਆਂ ਵੱਲੋਂ ਖਰਾਬੀ ਦੂਰ ਕਰਨ ਲਈ ਤਕਨੀਕੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ ਅੜਿਕੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News