ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਕੁੱਕੜਾਂਵਾਲਾ ਵਿਖੇ ਕਿਸਾਨ ਮਹਾਂਪੰਚਾਇਤ ਦੀ ਸ਼ੁਰੂਆਤ ਮੌਕੇ ਪੁੱਜੇ ਕਈ ਕਿਸਾਨ ਆਗੂ

Monday, Apr 19, 2021 - 02:55 PM (IST)

ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਕੁੱਕੜਾਂਵਾਲਾ ਵਿਖੇ ਕਿਸਾਨ ਮਹਾਂਪੰਚਾਇਤ ਦੀ ਸ਼ੁਰੂਆਤ ਮੌਕੇ ਪੁੱਜੇ ਕਈ ਕਿਸਾਨ ਆਗੂ

ਰਾਜਾਸਾਂਸੀ (ਭੱਟੀ, ਰਾਜਵਿੰਦਰ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਦੀ ਸ਼ੁਰੂਆਤ ਮੌਕੇ ਕਈ ਕਿਸਾਨ ਆਗੂ ਪੁੱਜੇ ਹੋਏ। ਇਨ੍ਹਾਂ ਕਿਸਾਨ ਆਗੂਆਂ ’ਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਆਗੂ ਵੀ ਇਸ ਕਿਸਾਨ ਮਹਾਂ ਪੰਚਾਇਤ ਵਿਚ ਪੁੱਜੇ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪਹੁੰਚੇ ਹੋਏ ਕਿਸਾਨ ਆਗੂਆਂ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਮੈਂਬਰ ਗੁਰਵਿੰਦਰ ਸਿੰਘ ਜੋਗਿੰਦਰ ਸਿੰਘ ਉਗਰਾਹਾਂ ਰਾਜਸਥਾਨ ਤੇ ਉਮਰਾਓ ਸਿੰਘ ਅਮਰਾਓ ਸਿੰਘ ਰਾਜਸਥਾਨ ਵੀ ਹਨ। ਕਿਸਾਨ ਆਗੂਆਂ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰਾਜਸਥਾਨ ਤੇ ਉਮਰਾਓ ਸਿੰਘ, ਰੁਲਦੂ ਸਿੰਘ ਮਾਨਸਾ, ਗੌਰਵ ਟਿਕੈਤ ਅਤੇ ਹੋਰ ਆਗੂ ਸ਼ਾਮਲ ਹਨ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)


author

rajwinder kaur

Content Editor

Related News