ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਦਿਹਾਂਤ
Saturday, Jan 11, 2025 - 06:27 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਡੂੰਘਾ ਸਦਮਾ ਲੱਗਿਆ। ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਗੁਰਮੀਤ ਕੌਰ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਹਸਪਤਾਲ 'ਚ ਜ਼ੇਰੇ ਇਲਾਜ ਸਨ। ਗੁਰਮੀਤ ਕੌਰ ਨੇ 85 ਸਾਲ ਦੀ ਉਮਰ 'ਚ ਆਖਰੀ ਸਾਹ ਤਿਆਗ ਦਿੱਤੇ ਹਨ। ਦੱਸ ਦੇਈਏ ਕੱਲ੍ਹ ਗੁਰਮੀਤ ਕੌਰ ਦਾ ਅੰਮ੍ਰਿਤਸਰ ਦੇ ਗੁਟਮਾਲਾ 'ਚ ਅੰਤਿਮ ਸੰਸਕਾਰ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8