ਰੇਡ ਕਰਨ ਗਈ ਪੁਲਸ ਪਾਰਟੀ ਤੋਂ ਮੁਲਜ਼ਮ ਨੂੰ ਛੁਡਵਾਉਣ ਦੀ ਕੋਸ਼ਿਸ਼
Thursday, Aug 29, 2024 - 02:39 PM (IST)

ਅੰਮ੍ਰਿਤਸਰ(ਜ.ਬ.)-ਰੇਡ ਕਰਨ ਗਈ ਪੁਲਸ ਪਾਰਟੀ ’ਤੇ ਹੱਲਾ ਬੋਲਦਿਆਂ ਇਕ ਨਸ਼ਾ ਵੇਚਣ ਵਾਲੇ ਮੁਲਜ਼ਮ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਵਾਲੇ 8/10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮੱਤੇਵਾਲ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਏ. ਐੱਸ. ਆਈ ਹਰਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਪਾਰਟੀ ’ਤੇ ਹੱਲਾ ਬੋਲਦਿਆ ਮੁਲਾਜ਼ਮ ਬੂਟਾ ਸਿੰਘ ਦੀ ਵਰਦੀ ਪਾੜਨ ਅਤੇ ਮੁਲਜ਼ਮ ਹਰਮੇਸ਼ ਮਸੀਹ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਵਾਲੇ 8/10 ਅਣਪਛਾਤੇ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8