BSF ਤੇ ਪੁਲਸ ਨੂੰ ਮਿਲੀ ਸਫ਼ਲਤਾ, ਇੱਕ ਭਾਰਤੀ ਤਸਕਰ ਨੂੰ ਕਾਬੂ ਕਰ ਬਰਾਮਦ ਹੋਇਆ ਇਹ ਸਾਮਾਨ
Friday, Dec 20, 2024 - 12:29 PM (IST)
ਅੰਮ੍ਰਿਤਸਰ (ਨੀਰਜ)- ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਅਤੇ ਪੰਜਾਬ ਪੁਲਸ ਦੀ ਟੀਮ ਨੇ ਐੱਸ.ਟੀ.ਐੱਫ ਵੱਲੋਂ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਕਸਬਾ ਅਜਨਾਲਾ ਦੇ ਪਿੰਡ ਵਿੱਚ ਛਾਪਾ ਮਾਰ ਕੇ ਇੱਕ ਭਾਰਤੀ ਤਸਕਰ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਇਸ ਦੌਰਾਨ ਤਸਕਰ ਦੇ ਕਬਜ਼ੇ 'ਚੋਂ 5,00000 ਰੁਪਏ ਦੀ ਡਰੱਗ ਮਨੀ, ਇਕ ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਸੁਰੱਖਿਆ ਏਜੰਸੀ ਨੂੰ ਸੂਚਨਾ ਮਿਲੀ ਸੀ ਕਿ ਇਹ ਤਸਕਰ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਸੀ, ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਪੰਜਾਬ ਭਰ 'ਚ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8