ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

Monday, Aug 11, 2025 - 06:33 PM (IST)

ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਖੇਮਕਰਨ/ਅਮਰਕੋਟ (ਸੋਨੀਆ,ਅਮਰਗੌਰ)-ਡਾਕਟਰ ਤੇਜਬੀਰ ਸਿੰਘ ਭੰਗੂ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਸਰਬਰਿੰਦਰ ਸਿੰਘ, ਮਨਜਿੰਦਰ ਏ. ਟੀ. ਐੱਮ. ਵੱਲੋਂ ਸਰਕਲ ਰਾਜੋਕੇ ਬਲਾਕ ਵਲਟੋਹਾ ਦੇ ਪਿੰਡ ਹਰਦੋ ਚੱਕ ਬਾਹਬਾਂ ਅਤੇ ਮਦਰ ਮਥਰਾ ਭਾਗੀ ਵਿਖੇ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੁਚੱਜੇ ਢੰਗ ਨਾਲ ਵਰਤਣ ਜਾਂ ਖੇਤ ’ਚ ਮਿਲਾਉਣ ਸਬੰਧੀ ਜਾਗਰੂਕ ਕੀਤਾ ਗਿਆ l

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ

ਜਿਸ ’ਚ ਸਰਬਰਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਕਿਸਾਨ ਪਰਾਲੀ ਦੀ ਸੁਚਜੀ ਸਾਂਭ ਸੰਭਾਲ ਕਰਨ ਅਤੇ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਖੇਤਾਂ ’ਚ ਨਾ ਸਾੜਨ। ਇਸ ਮੌਕੇ ਕਿਸਾਨ ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ ਸਰਪੰਚ ਹਰਦੋ ਚੱਕ ਬਾਹਬਾਂ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਅੰਗਰੇਜ ਸਿੰਘ, ਗੁਰਵੇਲ ਸਿੰਘ, ਰਜਤਾਰ ਸਿੰਘ ਆਦਿ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ-PUNJAB: ਲੈਂਡਸਲਾਈਡ ਕਾਰਨ ਹਾਈਵੇ ‘ਤੇ ਡਿੱਗਿਆ ਪੱਥਰ, ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News