ਹੈਰੋਇਨ ਸਮੱਗਲਰ ਗ੍ਰਿਫਤਾਰ

01/24/2019 4:57:27 AM

ਅੰਮ੍ਰਿਤਸਰ,(ਸੰਜੀਵ)- ਥਾਣਾ ਇਸਲਾਮਾਬਾਦ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਰੁਪਿੰਦਰ ਸਿੰਘ ਗੋਲਡੀ ਵਾਸੀ ਮਾਹਲ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਸ਼ੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News