ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਏ.ਐੱਸ.ਆਈ ਗੰਭੀਰ ਜ਼ਖਮੀ

Friday, Apr 17, 2026 - 05:55 PM (IST)

ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਏ.ਐੱਸ.ਆਈ ਗੰਭੀਰ ਜ਼ਖਮੀ

ਬਟਾਲਾ (ਸਾਹਿਲ, ਯੋਗੀ)- ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਏ.ਐੱਸ.ਆਈ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਵਿਜੈ ਕੁਮਾਰ ਪੁੱਤਰ ਸਰਦਾਰਾ ਮਸੀਹ ਵਾਸੀ ਸ਼ਾਂਤੀ ਨਗਰ ਬਟਾਲਾ, ਜੋ ਕਿ ਪੰਜਾਬ ਪੁਲਸ ਵਿਚ ਬੌਤਰ ਏ.ਐੱਸ.ਆਈ ਹੈ, ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਇਹ ਵਡਾਲਾ ਗ੍ਰੰਥੀਆਂ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਪਰੰਤ ਇਸ ਨੂੰ ਇਕ ਰਾਹਗੀਰ ਵਲੋਂ ਆਪਣੀ ਗੱਡੀ ਵਿਚ ਬਿਠਾ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਪਹੁੰਚਾਇਆ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News