ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

01/14/2021 3:11:53 PM

ਬਟਾਲਾ (ਸਾਹਿਲ) : ਅੱਜ ਸਵੇਰੇ ਨਜ਼ਦੀਕੀ ਪਿੰਡ ਅਲੀਵਾਲ ਰਾਈਆਂ ਵਿਖੇ ਨੌਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸਰਬੱਤ ਸਿਹਤ ਬੀਮਾ ਯੋਜਨਾ ’ਚ ਘਪਲੇ ਦੀਆਂ ਪਰਤਾਂ ਖੁੱਲਣ ਲੱਗੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਅਲੀਵਾਲ ਰਈਆਂ ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਅਕਸਰ ਪਰੇਸ਼ਾਨ ਰਹਿੰਦਾ ਸੀ। ਇਸੇ ਕਰਕੇ ਉਸ ਨੇ ਅੱਜ ਸਵੇਰੇ ਆਪਣੇ 32 ਬੌਰ ਦੇ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮਾਪਿਆਂ ਨਾਲ ਲੜਾਈ ਕਰ ਕੇ ਨੌਜਵਾਨ ਨੇ ਖਾਧਾ ਜ਼ਹਿਰ, ਮੌਤ


Baljeet Kaur

Content Editor

Related News