ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ

Wednesday, Mar 18, 2026 - 06:03 PM (IST)

ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ

ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਕੱਲ੍ਹ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਵਿਚ ਜਿੱਥੇ ਜੱਗੂ ਭਗਵਾਨਪੁਰਾ ਦੀ ਮਾਸੀ ਰਾਜਵਿੰਦਰ ਕੌਰ ਚੇਅਰਮੈਨ ਦੀ ਚੋਣ ਜਿੱਤੇ ਸਨ, ਉੱਥੇ ਹੀ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਹੋਈ ਤਾਂ ਉਸ ਵਿਚ ਵੀ ਬੀਬੀ ਰਾਜਵਿੰਦਰ ਕੌਰ ਭਗਵਾਨਪੁਰਾ ਧੜੇ ਦੀ ਹਮਾਇਤ ਨਾਲ ਕਲਾਨੌਰ ਬਲਾਕ ਤੋਂ  ਬੀਬੀ ਪਰਮਜੀਤ ਕੌਰ ਜਿੱਤੀ।  ਚੇਅਰਮੈਨ ਬਣਨ ਤੋਂ ਬਾਅਦ ਬੀਬੀ ਪਰਮਜੀਤ ਕੌਰ ਦਾ ਕਹਿਣਾ ਸੀ ਉਹ ਧੰਨਵਾਦੀ ਹਨ, ਰਾਜਵਿੰਦਰ ਕੌਰ ਭਗਵਾਨਪੁਰ ਦੇ ਜਿਨ੍ਹਾਂ ਦੀ ਪ੍ਰੇਰਣਾ ਸਦਕਾ ਹੀ ਉਨ੍ਹਾਂ ਨੂੰ ਚੇਅਰਮੈਨ ਬਣਾਇਆ ਗਿਆ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News