ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ ਇੰਚਾਰਜ ਨਿਯੁਕਤ
Saturday, Apr 18, 2026 - 03:50 PM (IST)
ਤਰਨਤਾਰਨ (ਜ.ਬ.)- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਫੈਸਲਾ ਲੈਂਦਿਆਂ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀ ਸੰਭਾਲਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
