ਪੰਜਾਬ 'ਚ ਵੱਡਾ ਐਨਕਾਊਂਟਰ
Thursday, May 22, 2025 - 01:12 PM (IST)

ਗੁਰਦਾਸਪੁਰ- ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਪੁਲਸ ਅਤੇ ਬਦਮਾਸ਼ ਵਿਚ ਮੁਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੁਠਭੇੜ 'ਚ ਬਦਮਾਸ਼ ਵੱਲੋਂ ਪੁਲਸ 'ਤੇ ਗੋਲੀ ਚਲਾਈ ਗਈ ਜਿਸ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਵੀ ਜਵਾਬੀ ਫਾਇਰਿੰਗ ਕਰਦਿਆਂ ਗੋਲੀ ਚਲਾਈ , ਜਿਸ 'ਚ ਬਦਮਾਸ਼ ਜ਼ਖਮੀ ਹੋ ਗਿਆ ਹੈ। ਪੁਲਸ ਨੇ ਇਲਾਜ ਲਈ ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਥੋੜ੍ਹੀ ਦੇਰ ਤੱਕ ਖ਼ਬਰ ਅਪਡੇਟ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8