ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬਣਨ ਤੋਂ ਬਾਅਦ ਕੰਵਰਬੀਰ ਸਿੰਘ ਟੌਹੜਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Monday, Dec 19, 2022 - 04:20 PM (IST)

ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬਣਨ ਤੋਂ ਬਾਅਦ ਕੰਵਰਬੀਰ ਸਿੰਘ ਟੌਹੜਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਭਾਰਤੀ ਜਨਤਾ ਪਾਰਟੀ ਦੇ ਯੁਵਾ ਆਗੂ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਅੱਜ ਕੰਵਰਬੀਰ ਸਿੰਘ ਟੌਹੜਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਹਨਾਂ ਕਿਸੇ ਵੀ ਸਿਆਸੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਪਰਿਵਾਰ  ਨੂੰ ਅਕਾਲੀ ਦਲ ਤੋ ਦੂਰ ਕਰਨ ਦੀ ਗ਼ੱਲ ਕਹੀ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Shivani Bassan

Content Editor

Related News