ਤਰਨਤਾਰਨ ''ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਕਾਲੇ ''ਚ ਫੈਲੀ ਸਨਸਨੀ
Sunday, Dec 01, 2024 - 11:39 AM (IST)
ਪੱਟੀ (ਮਨਦੀਪ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਨਾਲੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕੂੜਾ ਸੁੱਟਣ ਲਈ ਗਈ ਇੱਕ ਔਰਤ ਨੇ ਲਾਸ਼ ਨੂੰ ਦੇਖਿਆ। ਜਿਸ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਪਿੰਡ ਦੇ ਸਰਪੰਚ ਅਤੇ ਲੋਕਾਂ ਨੇ ਦੱਸਿਆ ਕਿ ਫਿਲਹਾਲ ਉਕਤ ਵਿਅਕਤੀ ਦੇ ਬਾਰੇ ਕੁਝ ਪਤਾ ਨਹੀਂ ਚੱਲਿਆ ਹੈ। ਵਿਅਕਤੀ ਦੀ ਉਮਰ 30 ਤੋਂ 35 ਸਾਲ ਦੀ ਲੱਗਦੀ ਹੈ। ਇਸ ਦੌਰਾਨ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8