BSF ਨੇ ਹਾਸਲ ਕੀਤੀ ਵੱਡੀ ਸਫ਼ਲਤਾ, 4 ਕਿਲੋ ਤੋਂ ਵੱਧ ਹੈਰੋਇਨ ਦੀਆਂ ਬੋਤਲਾਂ ਅਤੇ ਪੈਕਟ ਕੀਤੇ ਬਰਾਮਦ

Tuesday, Jan 10, 2023 - 03:51 PM (IST)

BSF ਨੇ ਹਾਸਲ ਕੀਤੀ ਵੱਡੀ ਸਫ਼ਲਤਾ, 4 ਕਿਲੋ ਤੋਂ ਵੱਧ ਹੈਰੋਇਨ ਦੀਆਂ ਬੋਤਲਾਂ ਅਤੇ ਪੈਕਟ ਕੀਤੇ ਬਰਾਮਦ

ਤਰਨਤਾਰਨ (ਰਮਨ)- ਜ਼ਿਲ੍ਹੇ ਦੀ ਸਰਹੱਦ ਭਾਰਤ-ਪਾਕਿਸਤਾਨ ਅਧੀਨ ਵੱਖ-ਵੱਖ  ਇਲਾਕਿਆਂ ਵਿੱਚੋਂ ਬੀ.ਐੱਸ.ਐੱਫ਼  ਨੇ ਕੁੱਲ 4 ਕਿਲੋ 610 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਪਲਾਸਟਿਕ ਦੀਆਂ ਬੋਤਲਾਂ ਅਤੇ ਪੈਕਟਾਂ 'ਚ ਲਪੇਟ ਕੇ ਭਾਰਤੀ ਖ਼ੇਤਰ ਵਿੱਚ ਸੁੱਟੀ ਗਈ ਸੀ, ਜਿਸ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਅਗਲੇ ਦਿਨ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 23 ਕਰੋੜ ਰੁਪਏ ਦੱਸੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News