ਬੀ.ਐੱਸ.ਐੱਫ ਦੇ ਡਾਇਰੈਕਟਰ ਜਨਰਲ ਨੇ ਜੇ.ਸੀ.ਪੀ. ਅਟਾਰੀ ਬਾਰਡਰ ‘ਤੇ ਲਹਿਰਾਇਆ ਕੌਮੀ ਝੰਡਾ

Thursday, Aug 15, 2024 - 02:00 PM (IST)

ਬੀ.ਐੱਸ.ਐੱਫ ਦੇ ਡਾਇਰੈਕਟਰ ਜਨਰਲ ਨੇ ਜੇ.ਸੀ.ਪੀ. ਅਟਾਰੀ ਬਾਰਡਰ ‘ਤੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ(ਨੀਰਜ) : 78 ਵੇਂ ਆਜ਼ਾਦੀ ਦਿਹਾੜੇ ਮੌਕੇ ਜੇ.ਸੀ.ਪੀ. ਅਟਾਰੀ ਵਾਹਗਾ‘ਤੇ ਤਿਰੰਗਾ ਲਹਿਰਾਉਣ ਦੀ ਰਸਮ ਬੀ.ਐੱਸ.ਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਨਿਭਾਈ।

ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼

ਇਸ ਦੌਰਾਨ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਡਾਇਰੈਕਟਰ ਜਨਰਲ ਦੀ ਤਰਫੋਂ ਮਠਿਆਈਆਂ ਭੇਂਟ ਕੀਤੀਆਂ ਗਈਆਂ ਅਤੇ ਸੈਨਿਕਾਂ ਨੇ ਆਪਸ ਵਿੱਚ ਮਠਿਆਈਆਂ ਵੰਡ ਕੇ ਆਜ਼ਾਦੀ ਦਿਵਸ ਮਨਾਇਆ। ਆਜ਼ਾਦੀ ਦਿਹਾੜੇ ਦੀ ਖੁਸ਼ੀ ਵਿੱਚ ਸ਼ਾਮ ਨੂੰ ਜੇ.ਸੀ.ਪੀ ਅਟਾਰੀ ਬਾਰਡਰ ਵਿਖੇ ਇੱਕ ਰੰਗਾਰੰਗ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਦੇਸ਼ ਭਗਤੀ ਦਾ ਨਾਟਕ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News