ਬੀ. ਐੱਸ. ਐੱਫ. ਨੇ ਬਰਾਮਦ ਕੀਤਾ ਪਾਕਿਸਤਾਨੀ ਡਰੋਨ
Sunday, Nov 17, 2024 - 12:39 PM (IST)

ਅੰਮ੍ਰਿਤਸਰ(ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਨੇਸ਼ਟਾ ਦੇ ਇਲਾਕੇ ਵਿਚ ਇਕ ਮਿੰਨੀ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਸੂਚਨਾ ਮਿਲੀ ਸੀ ਕਿ ਇਕ ਡਰੋਨ ਖੇਤਾਂ ਵਿਚ ਲਾਵਾਰਿਸ ਹਾਲਤ ਵਿਚ ਡਿੱਗਾ ਹੋਇਆ ਹੈ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8