ਬੀ. ਐੱਸ. ਐੱਫ. ਨੇ ਬਰਾਮਦ ਕੀਤੀ 12 ਕਰੋੜ ਦੀ ਹੈਰੋਇਨ

Sunday, Sep 01, 2024 - 06:11 PM (IST)

ਅੰਮ੍ਰਿਤਸਰ/ਅਜਨਾਲਾ (ਨੀਰਜ/ਨਿਰਵੈਲ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੁਲਸ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਬੀ. ਓ. ਪੀ. ਸੈਦੋਗਾਜ਼ੀ ਇਲਾਕੇ ਵਿਚ ਡਰੋਨ ਰਾਹੀਂ ਸੁੱਟੀ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵਲੋਂ ਇਕ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ ਹੈ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਕੇ ਖੇਪ ਨੂੰ ਜ਼ਬਤ ਕਰ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News