ਪੰਜਾਬ 'ਚ PAK ਦੀ ਨਾਪਾਕ ਕੋਸ਼ਿਸ਼, BSF ਨੇ ਗੋਲੀਬਾਰੀ ਕਰਕੇ ਡਰੋਨ ਡੇਗਿਆ

Monday, Aug 07, 2023 - 12:49 PM (IST)

ਪੰਜਾਬ 'ਚ PAK ਦੀ ਨਾਪਾਕ ਕੋਸ਼ਿਸ਼, BSF ਨੇ ਗੋਲੀਬਾਰੀ ਕਰਕੇ ਡਰੋਨ ਡੇਗਿਆ

ਅੰਮ੍ਰਿਤਸਰ (ਬਿਊਰੋ) : ਭਾਰਤੀ ਸਰਹੱਦ 'ਚ ਦਾਖ਼ਲ ਹੋਣ ਵਾਲੇ ਪਾਕਿਸਤਾਨੀ ਡਰੋਨਾਂ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਫਿਰ ਦੇਖਣ ਨੂੰ ਮਿਲੀ ਜਦੋਂ ਜ਼ਿਲ੍ਹੇ ਵਿੱਚ ਪਾਕਿਸਤਾਨ ਦਾ ਇੱਕ ਡਰੋਨ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ 'ਚ ਦਾਖ਼ਲ ਹੋ ਗਿਆ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

PunjabKesari

ਡਰੋਨ ਦੀ ਆਵਾਜ਼ ਸੁਣਦੇ ਹੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਸਿਪਾਹੀਆਂ ਨੇ ਹਰਕਤ 'ਚ ਆ ਕੇ ਗੋਲੀਬਾਰੀ ਕੀਤੀ। ਅੱਜ ਸਰਚ ਆਪਰੇਸ਼ਨ ਦੌਰਾਨ ਪਿੰਡ ਰਤਨ ਖੁਰਦ ਵਿੱਚ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਦੇ ਜਵਾਨਾਂ ਨੇ ਡਰੋਨ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News