ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਕੀਤਾ ਪਾਕਿ ਰੇਂਜਰਾਂ ਦੇ ਹਵਾਲੇ
Monday, Oct 23, 2023 - 10:38 AM (IST)
ਅੰਮ੍ਰਿਤਸਰ (ਨੀਰਜ)- ਬੀਤੇ ਦਿਨੀਂ ਗਲਤੀ ਨਾਲ ਸਰਹੱਦ ਪਾਰ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਬੀ. ਐੱਸ. ਐੱਫ. ਨੇ ਫੜ ਲਿਆ ਸੀ। ਜਿਸ ਦੀ ਜਾਂਚ-ਪੜਤਾਲ ਕਰਨ ਦੇ ਬਾਅਦ ਬੀਤੇ ਦਿਨ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨੀ ਰੇਂਜਰਾਂ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨਿਯਮਾਂ ਮੁਤਾਬਕ ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ ਤਹਿਤ ਜੇਕਰ ਕੋਈ ਨਾਗਰਿਕ ਗਲਤੀ ਨਾਲ ਸਰਹੱਦ ਪਾਰ ਕਰ ਜਾਂਦਾ ਹੈ ਤਾਂ ਉਸ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8