ਕੈਬਨਿਟ ਮੰਤਰੀ ਈ. ਟੀ. ਓ. ਨੇ ਸੜਕ ਹਾਦਸੇ ਦੇ ਜ਼ਖ਼ਮੀਆਂ ਨੂੰ ਪਹੁੰਚਾਇਆ ਹਸਪਤਾਲ

Saturday, Aug 17, 2024 - 11:50 AM (IST)

ਕੈਬਨਿਟ ਮੰਤਰੀ ਈ. ਟੀ. ਓ. ਨੇ ਸੜਕ ਹਾਦਸੇ ਦੇ ਜ਼ਖ਼ਮੀਆਂ ਨੂੰ ਪਹੁੰਚਾਇਆ ਹਸਪਤਾਲ

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)-ਬੀਤੀ ਸ਼ਾਮ ਅੰਮ੍ਰਿਤਸਰ ਜੀ. ਟੀ. ਰੋਡ ’ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜ਼ਖ਼ਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿਚ ਬਿਠਾ ਕੇ ਹਸਪਤਾਲ ਭੇਜਿਆ।

ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਈ. ਟੀ. ਓ. ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ’ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜ਼ਖ਼ਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਉਣ ਵਿੱਚ ਮਦਦ ਕਰੋ, ਤੁਹਾਡਾ ਦੋ ਮਿੰਟ ਦਾ ਸਮਾਂ ਕਿਸੇ ਦੀ ਜਾਨ ਬਚਾ ਸਕਦਾ ਹੈ।

ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News