ਖੜ੍ਹੇ ਟਰੱਕ ’ਚ ਮਾਰੀ ਕਾਰ, 1 ਦੀ ਮੌਤ ਤੇ 1 ਗੰਭੀਰ ਜ਼ਖਮੀ

Sunday, Jun 08, 2025 - 05:17 PM (IST)

ਖੜ੍ਹੇ ਟਰੱਕ ’ਚ ਮਾਰੀ ਕਾਰ, 1 ਦੀ ਮੌਤ ਤੇ 1 ਗੰਭੀਰ ਜ਼ਖਮੀ

ਗੁਰਦਾਸਪੁਰ (ਹਰਮਨ,ਵਿਨੋਦ)- ਗੁਰਦਾਸਪੁਰ ਦੇ ਪਿੰਡ ਮੰਗਲ ਹੂਸੈਨ ਨੇੜੇ 2 ਨੌਜਵਾਨਾਂ ਨੇ ਰੋਡ ’ਤੇ ਖੜ੍ਹੇ ਇਕ ਟਰੱਕ ਵਿਚ ਕਾਰ ਮਾਰ ਦਿੱਤੀ। ਇਸ ਹਾਦਸੇ ਵਿਚ ਕਾਰ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਪੰਜਾਬ ਪੁਲਸ ਦੀ ਵਰਦੀ ਵੀ ਪਈ ਹੋਈ ਸੀ ।

ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...

ਟਰੱਕ ਡਰਾਈਵਰ ਦਾ ਕਹਿਣਾ ਹੈ ਕਿ ਉਸ ਨੇ ਆਪਣਾ ਟਰੱਕ ਸਾਈਡ ’ਤੇ ਖੜ੍ਹਾ ਕੀਤਾ ਹੋਇਆ ਸੀ, ਇਸੇ ਦੌਰਾਨ ਇਕ ਤੇਜ਼ ਰਫਤਾਰ ਕਾਰ ਸਿੱਧੀ ਆ ਕੇ ਉਸ ਦੇ ਟਰੱਕ ਵਿਚ ਵੱਜੀ।  ਫਿਲਹਾਲ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News