ਬਲੈਕਮੇਲ ਕਰ ਕੇ ਸਰੀਰਕ ਸਬੰਧ ਬਣਾਉਣ ’ਤੇ ਕੇਸ ਦਰਜ
Friday, Jan 02, 2026 - 05:19 PM (IST)
ਅੰਮ੍ਰਿਤਸਰ (ਜ.ਬ.)- ਥਾਣਾ ਇਸਲਾਮਾਬਾਦ ਦੀ ਪੁਲਸ ਨੇ ਇਕ ਔਰਤ ਨੂੰ ਬਲੈਕਮੇਲ ਕਰ ਕੇ ਸਬੰਧ ਬਣਾਉਣ ਅਤੇ ਉਸ ਦੀਆਂ ਫ਼ੋਟੋਆਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਬਦਨਾਮ ਕਰਨ ਦੇ ਮਾਮਲੇ ਵਿੱਚ ਰਣਜੀਤ ਸਿੰਘ ਉਰਫ਼ ਵਿੱਕੀ ਨਿਵਾਸੀ ਨਵੀਂ ਆਬਾਦੀ ਬਟਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਔਰਤ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਕਿਸੇ ਗੱਲ ਨੂੰ ਲੈ ਕੇ ਉਸ ਨੂੰ ਬਲੈਕਮੇਲ ਕਰਦਿਆਂ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਅਤੇ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਕੇ ਉਸ ਨੂੰ ਬਦਨਾਮ ਕੀਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
