ਜੇਲ੍ਹ ’ਚ ਹਵਾਲਾਤੀ ਆਪਸ ''ਚ ਭਿੜੇ, 2 ਖ਼ਿਲਾਫ਼ ਕੇਸ ਦਰਜ
Sunday, Aug 04, 2024 - 06:12 PM (IST)
ਅੰਮ੍ਰਿਤਸਰ (ਸੰਜੀਵ)- ਜੇਲ੍ਹ ’ਚ ਆਏ ਦਿਨ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ। ਇਸੇ ਵਿਚਾਲੇ ਬੀਤੇ ਦਿਨ ਫਿਰ ਤੋਂ ਕੈਦੀਆਂ ਦੀ ਆਪਸ ’ਚ ਝੜਪ ਹੋ ਗਈ, ਜਿਸ ਸਬੰਧੀ ਥਾਣਾ ਇਸਲਾਮਾਬਾਦ ਪੁਲਸ ਨੇ ਕੈਦੀ ਬਲਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਹੈ |
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਵਧੀਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੇਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮ ਆਪਸ ਵਿਚ ਭਿੜ ਗਏ, ਜਿਨ੍ਹਾਂ ਨੂੰ ਵੱਖ-ਵੱਖ ਕੀਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8