ਬੀ. ਓ. ਪੀ. ਦਾਉਕੇ ਦੇ ਖੇਤਾਂ ’ਚ ਬੀ. ਐੱਸ. ਐੱਫ ਨੇ ਫੜਿਆ ਡਰੋਨ

Saturday, Sep 28, 2024 - 01:28 PM (IST)

ਅੰਮ੍ਰਿਤਸਰ (ਨੀਰਜ)-ਬੀ. ਓ. ਪੀ. ਦਾਉਕੇ ਦੇ ਖੇਤਾਂ ਵਿਚ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਟੀਮ ਨੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਡਰੋਨ ਖ਼ਰਾਬ ਹਾਲਤ ਵਿਚ ਮਿਲਿਆ ਹੈ। ਇਸ ਡਰੋਨ ਨੂੰ ਕਿਸ ਨੇ ਆਰਡਰ ਕੀਤਾ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਬੀ. ਓ. ਪੀ. ਦਾਉਕੇ ਦੀ ਗੱਲ ਕਰੀਏ ਤਾਂ ਇਹ ਪਿੰਡ ਸਮੱਗਲਿੰਗ ਲਈ ਬਦਨਾਮ ਸਰਹੱਦੀ ਪਿੰਡਾਂ ਵਿੱਚੋਂ ਇਕ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News