ਗੁਰਦਾਸਪੁਰ ਦੇ ਬਰਿਆਰ ਬਾਈਪਾਸ ''ਤੇ ਖ਼ੂਨੀ ਟੱਕਰ: ਟਿੱਪਰ ਨੇ ਤਿੰਨ ਲੋਕਾਂ ਨੂੰ ਦਰੜਿਆ, ਇਕ ਦੀ ਮੌਕੇ ''ਤੇ ਮੌਤ
Thursday, Jul 30, 2026 - 08:01 AM (IST)
ਗੁਰਦਾਸਪੁਰ (ਵਿਨੋਦ) : ਬੀਤੀ ਰਾਤ ਗੁਰਦਾਸਪੁਰ ਦੇ ਬਾਹਰੀ ਇਲਾਕੇ ਵਿੱਚ ਸਥਿਤ ਬਰਿਆਰ ਬਾਈਪਾਸ 'ਤੇ ਇਕ ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿੱਚ 2 ਹੋਰ ਵਿਅਕਤੀ ਜ਼ਖਮੀ ਹੋ ਗਏ। ਪੁਲਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
