ਆਗਰਾ ’ਚ ਚੋਣ ਡਿਊਟੀ ਦੌਰਾਨ ਪੁਲਸ ਮੁਲਾਜ਼ਮ ਦੀ ਮੌਤ
Monday, May 06, 2024 - 12:41 PM (IST)

ਅੰਮ੍ਰਿਤਸਰ (ਛੀਨਾ)-ਚੋਣ ਡਿਊਟੀ ਲਈ ਆਗਰਾ ਉੱਤਰ ਪ੍ਰਦੇਸ਼ ਵਿਖੇ ਗਏ ਪੁਲਸ ਮੁਲਾਜ਼ਮ ਦੀ ਇਕ ਹਾਦਸੇ ’ਚ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਪਾਹੀ ਰਾਜੇਸ਼ ਕੁਮਾਰ 9 ਬਟਾਲੀਅਨ ਪੀ. ਏ. ਪੀ., ਨਿਵਾਸੀ ਅੰਮ੍ਰਿਤਸਰ ਚੋਣ ਡਿਊਟੀ ਲਈ ਆਗਰਾ ਵਿਖੇ ਗਏ ਹੋਏ ਸਨ।
ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਜਿੱਥੇ ਇਕ ਤੇਜ਼ ਰਫਤਾਰ ਮੋਟਰਸਾਈਕਲ ’ਚ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਸਿਰ ’ਚ ਜ਼ਿਆਦਾ ਸੱਟ ਲੱਗਣ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8