ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ

Tuesday, Sep 17, 2024 - 02:13 PM (IST)

ਬਟਾਲਾ(ਬੇਰੀ, ਬਲਜੀਤ)-ਪਿੰਡ ਡੇਹਰੀਵਾਲ ਵਿਖੇ ਸੜਕ ਹਾਦਸੇ ’ਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਅੱਡਾ ਡੇਹਰੀਵਾਲ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਅਣਪਛਾਤਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ-  ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ

ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੇ ਡੈਡ ਹਾਊਸ ’ਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News