ਪੰਚਾਇਤ ਚੋਣ 2024: ਅੰਮ੍ਰਿਤਸਰ ਜ਼ਿਲ੍ਹੇ ''ਚ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਕੇਂਦਰਾਂ ਦਾ ਦੌਰਾ

Tuesday, Oct 15, 2024 - 04:28 PM (IST)

ਅੰਮ੍ਰਿਤਸਰ (ਨੀਰਜ)- ਅੱਜ ਅੰਮ੍ਰਿਤਸਰ ਜ਼ਿਲ੍ਹੇ ਦੀਆਂ 664 ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਜਾਰੀ ਹੈ ਅਤੇ ਕਿਸੇ ਵੀ ਪਿੰਡ ਵਿੱਚ ਵੋਟਾਂ ਵਿੱਚ ਕੋਈ ਰੁਕਾਵਟ ਨਹੀਂ ਹੈ। ਇਸ ਦੌਰਾਨ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ  ਵੋਟਿੰਗ ਕੇਂਦਰਾਂ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੁੱਲ 856 ਪੰਚਾਇਤਾਂ ਹਨ ਜਿੰਨਾਂ ਵਿੱਚੋਂ 192 ਪਿੰਡਾਂ 'ਚ ਸਰਬਸੰਮਤੀ ਨਾਲ ਚੋਣ ਹੋ ਗਈ, ਜਦ ਕਿ 664 ਪੰਚਾਇਤਾਂ ਦੀ ਚੋਣ ਲਈ 1030 ਬੂਥਾਂ 'ਤੇ ਅੱਜ ਵੋਟਾਂ  ਪੈ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News