ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਢੀਂਡਸਾ ਦਾ ਵੱਡਾ ਕਬੂਲਨਾਮਾ
Monday, Dec 02, 2024 - 03:30 PM (IST)
ਅੰਮ੍ਰਿਤਸਰ- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਇਤਿਹਾਸਿਕ ਫਸੀਲ ਤੋਂ ਸੰਗਤ ਦੇ ਰੂ-ਬੂ-ਰੂ ਹੁੰਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਸਵਾਲ ਕੀਤੇ ਗਏ । ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪੁੱਛਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ 'ਚ ਸ਼ਹੀਦ ਕਰਨ ਵਾਲੇ ਅਫ਼ਸਰਾਂ ਨੂੰ ਤਰੱਕੀਆਂ ਦਿਵਾਇਆਂ ਜਾਂ ਟਿਕਟਾਂ ਦਿਵਾਇਆਂ ਕਿ ਤੁਸੀਂ ਇਹ ਗੁਨਾਹ ਕੀਤਾ ਹੈ। ਇਸ 'ਤੇ ਢੀਂਡਸਾ ਨੇ ਹਾਮੀ ਭਰੀ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਤੋਂ ਬਾਅਦ ਜਥੇਦਾਰ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਵੀ ਪੱਖ ਰੱਖ ਲਈ ਕਿਹਾ, ਜਿਸ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਪਿਤਾ ਦੇ ਹਾਮੀ ਭਰਨ ਤੋਂ ਬਾਅਦ ਆਖਿਆ ਕਿ ਮੈਨੂੰ ਜਾਣਕਾਰੀ ਸੀ ਪਰ ਇਸ ਵਿਚ ਮੇਰਾ ਕੋਈ ਰੋਲ ਨਹੀਂ।
ਇਹ ਵੀ ਪੜ੍ਹੋ- ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8