ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ ''ਚੋਂ DJI MAVIC 4 PRO ਡਰੋਨ ਬਰਾਮਦ

Friday, May 29, 2026 - 01:10 PM (IST)

ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ ''ਚੋਂ DJI MAVIC 4 PRO ਡਰੋਨ ਬਰਾਮਦ

ਤਰਨਤਾਰਨ- ਪੰਜਾਬ ਪੁਲਸ ਵੱਲੋਂ ਸਰਹੱਦ ਪਾਰੋਂ ਹੋ ਰਹੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਤਰਨ ਤਾਰਨ ਪੁਲਸ ਅਤੇ ਬੀ.ਐਸ.ਐਫ  ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ਵਿੱਚ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ DJI MAVIC 4 PRO ਬਰਾਮਦ ਕੀਤਾ ਗਿਆ। ਪੁਲਸ ਵੱਲੋਂ ਇਸ ਸਬੰਧੀ ਥਾਣਾ ਖਾਲੜਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਨਿਗਰਾਨੀ ਵਧਾਈ ਜਾ ਰਹੀ ਹੈ ਤਾਂ ਜੋ ਤਸਕਰੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News