ਕਰੰਟ ਲੱਗਣ ਨਾਲ ਡਰਾਈਵਰ ਦੀ ਮੌਤ
Monday, Sep 11, 2023 - 01:47 PM (IST)
ਚੇਤਨਪੁਰਾ (ਨਿਰਵੈਲ)- ਕਰੰਟ ਲੱਗਣ ਨਾਲ ਡਰਾਈਵਰ ਲਖਵਿੰਦਰ ਸਿੰਘ (50) ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ। ਜਾਣਕਾਰੀ ਅਨੁਸਾਰ ਪਿੰਡ ਫਿਰਵਰਾ ਨੇੜੇ ਸੜਕ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਸੀ, ਟਿੱਪਰ ਖਾਲੀ ਕਰ ਕੇ ਜਾਣ ਲੱਗਾ ਤਾਂ ਉੱਪਰੋਂ ਲੰਘਦੀਆਂ ਤਾਰਾਂ ਨਾਲ ਬਾਡੀ ਲੱਗ ਜਾਣ ਕਰ ਕੇ ਜਦੋਂ ਗੱਡੀ ਤੋਂ ਹੇਠਾਂ ਉਤਰਨ ਲੱਗਾ ਤਾਂ ਜ਼ਮੀਨ ਤੋਂ ਅਰਥ ਹੋ ਜਾਣ ਨਾਲ ਡਰਾਈਵਰ ਲਖ਼ਵਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਝੰਡੇਰ ਦੀ ਪੁਲਸ ਨੇ ਘਟਨਾ ਸਥਾਨ ’ਤੇ ਪੰਹੁਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
