ਭਾਰਤ-ਪਾਕਿ ਸਰਹੱਦ ਨੇੜਿਓਂ ਡਰੋਨ ਬਰਾਮਦ
Monday, Jun 10, 2024 - 12:14 PM (IST)

ਤਰਨਤਾਰਨ(ਰਮਨ ਚਾਵਲਾ)- ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਚੀਨੀ ਡਰੋਨ ਨੂੰ ਬਰਾਮਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਵੱਲੋਂ ਰੋਜ਼ਾਨਾ ਤੇਜ਼ੀ ਨਾਲ ਗਸ਼ਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਰੋਜ਼ਾਨਾ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਐਤਵਾਰ ਸਵੇਰੇ ਬੀ.ਐੱਸ.ਐੱਫ. ਵੱਲੋਂ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਬਿਧੀਚੰਦ ਵਿਖੇ ਇਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8