ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੁਕੀ

Tuesday, Oct 15, 2024 - 12:27 PM (IST)

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੁਕੀ

ਗੁਰਦਾਸਪੁਰ (ਹਰਮਨ)-ਪਿੰਡ ਬੱਬੇਹਾਲੀ ਦੀ ਵਾਰਡ ਨੰਬਰ 8 ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਕੁਝ ਦੇਰ ਰੁਕਣ ਦਾ ਮਾਮਲਾ ਸਾਹਮਮੇ ਆਇਆ ਹੈ। ਇਤਰਾਜ਼ ਇਹ ਹੈ ਕਿ ਮੈਂਬਰੀ ਉਮੀਦਵਾਰਾਂ ਦੇ ਨਾਂਮ ਅੱਗੇ ਗਲਤ ਚੋਣ ਨਿਸ਼ਾਨ ਹਨ, ਇਸ ਕਰਕੇ ਚੋਣ ਪ੍ਰਕਿਰਿਆ ਰੋਕੀ ਗਈ ਹੈ ਜਿਸ ਕਾਰਨ ਸਬੰਧਿਤ ਉਮੀਦਵਾਰਾਂ ਤੇ ਵੋਟਰਾਂ ਵਿੱਚ ਗੁੱਸੇ ਦੀ ਲਹਿਰ ਹੈ। ਸਬੰਧਿਤ ਅਧਿਕਾਰੀ ਮਾਮਲੇ ਦੀ ਘੋਖ ਕਰ ਰਹੇ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ 'ਚ ਵੋਟਿੰਗ ਜਾਰੀ, 10 ਵਜੇ ਤੱਕ 8 ਫ਼ੀਸਦੀ ਹੋਈ ਪੋਲਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News