ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਚੀਫ਼ ਸਕੱਤਰ

07/12/2022 3:28:51 PM

ਅੰਮ੍ਰਿਤਸਰ (ਸਰਬਜੀਤ) - ਪੰਜਾਬ ਦੇ ਚੀਫ਼ ਸਕੱਤਰ ਵਿਜੇ ਕੁਮਾਰ ਜੰਜੂਆ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਡੀ.ਸੀ. ਤੋਂ ਇਲਾਵਾ ਵੱਡੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਸੁਰੱਖਿਆ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ।

rajwinder kaur

This news is Content Editor rajwinder kaur