ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
Tuesday, Jul 29, 2025 - 11:18 AM (IST)

ਜੈਂਤੀਪੁਰ (ਬਲਜੀਤ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਖੁਰਦ ਵਿੱਚ ਇੱਕ ਵਿਅਕਤੀ ਦੀ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਦੇ ਲੜਕੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜੀ ਸਮਰਸੀਬਲ ਲਾਗੋ ਸਫਾਈ ਕਰ ਰਹੇ ਸਨ ਕਿ ਅਚਾਨਕ ਹੀ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਲੈ ਜਾ ਰਹੇ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8