ਕਿਸਾਨ ਆਗੂ ਹਰਬੰਸ ਸਿੰਘ ਖਾਰਾ ਦਾ ਹੋਇਆ ਦਿਹਾਂਤ, ਆਗੂਆਂ ਵੱਲੋਂ ਦੁੱਖ ਸਾਂਝਾ
06/09/2024 5:04:33 PM
ਤਰਨਤਾਰਨ (ਆਹਲੂਵਾਲੀਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲਾ ਤਰਨਤਾਰਨ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਖਾਰਾ ਦੇ ਕਿਸਾਨ ਆਗੂ ਸਵਿੰਦਰ ਸਿੰਘ ਖਾਰਾ ਦੇ ਪਿਤਾ ਹਰਬੰਸ ਸਿੰਘ ਖਾਰਾ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਜੱਦੀ ਪਿੰਡ ਖਾਰਾ ਵਿਚ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜੋਨ ਆਗੂਆਂ ਵੱਲੋਂ ਮ੍ਰਿਤਕ ਦੀ ਦੇਹ ’ਤੇ ਜਥੇਬੰਦੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8