ਧੀ ਨਾਲ ਜਬਰ-ਜ਼ਨਾਹ ਕਰਨ ਵਾਲਾ ਪਿਓ ਗ੍ਰਿਫਤਾਰ

04/29/2020 9:33:15 PM

ਗੁਰਦਾਸਪੁਰ,(ਵਿਨੋਦ)- ਪੁਲਸ ਨੇ ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਓ ਨੂੰ ਗ੍ਰ੍ਰਿਫਤਾਰ ਕੀਤਾ ਹੈ। ਇਸ ਸਬੰਧੀ ਤਿੱਬੜ ਪੁਲਸ ਸਟੇਸ਼ਨ ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਅਧੀਨ ਆਉਂਦੇ ਇਕ ਪਿੰਡ ’ਚ ਇਕ ਪਿਤਾ ਵੱਲੋਂ ਆਪਣੀ 17-18 ਸਾਲ ਦੀ ਧੀ ਨਾਲ ਪਿਛਲੇ 2-3 ਮਹੀਨਿਆਂ ਤੋਂ ਜਬਰ-ਜ਼ਨਾਹ ਕਰ ਰਿਹਾ ਸੀ। ਇਸ ਸਬੰਧੀ ਜਦ ਲੜਕੀ ਨੇ ਆਪਣੀ ਮਾਤਾ ਨੂੰ ਦੱਸਿਆ ਤਾਂ ਉਸ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਪੁਲਸ ਨੇ ਮੁਲਜ਼ਮ ਖਿਲਾਫ ਧਾਰਾ-376, 506 ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।


Bharat Thapa

Content Editor

Related News