ਅੰਮ੍ਰਿਤਸਰ ਦੇ SGRD ਹਵਾਈ ਅੱਡੇ ’ਤੇ 1.13 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ

04/27/2024 5:51:29 PM

ਅੰਮ੍ਰਿਤਸਰ(ਨੀਰਜ) : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਾਸ਼ਟਰੀ ਹਵਾਈ ਅੱਡਾ (ਐੱਸ. ਜੀ. ਆਰ. ਡੀ.)’ਤੇ ਮਲੇਸ਼ੀਆ ਤੋਂ ਆਏ ਚਾਰ ਯਾਤਰੀਆਂ ਕੋਲੋਂ 1.13 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 20 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ-  ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਜਾਣਕਾਰੀ ਅਨੁਸਾਰ ਉਕਤ ਯਾਤਰੀਆਂ ਨੇ ਤਸਕਰੀ ਦੀ ਨੀਅਤ ਨਾਲ ਇਨ੍ਹਾਂ ਵਿਦੇਸ਼ੀ ਸਿਗਰਟਾਂ ਨੂੰ ਅੰਮ੍ਰਿਤਸਰ ਲਿਆਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਬ੍ਰਾਂਡ ਗੋਲਡ ਫਲੈਕ ਹਨੀਡਿਊ ਪਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News