ਭਾਜਪਾ ਦੇ ਸਾਬਕਾ MLA ਮਨਜੀਤ ਸਿੰਘ ਮੰਨਾ ਮੀਆਵਿੰਡ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਗ੍ਰਿਫਤਾਰ

Thursday, Aug 21, 2025 - 01:52 PM (IST)

ਭਾਜਪਾ ਦੇ ਸਾਬਕਾ MLA ਮਨਜੀਤ ਸਿੰਘ ਮੰਨਾ ਮੀਆਵਿੰਡ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਗ੍ਰਿਫਤਾਰ

ਬਾਬਾ ਬਕਾਲਾ ਸਾਹਿਬ- ਕੁਝ ਦਿਨਾਂ ਤੋਂ ਪੂਰੇ ਪੰਜਾਬ ਅੰਦਰ ਭਾਜਪਾ ਵੱਲੋਂ ਵੱਖ-ਵੱਖ ਪਿੰਡਾਂ 'ਚ ਸ਼ੁਰੂ ਕੀਤੀ ਗਈ 'ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ' ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਕੈਂਪ ਲਾ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਇਸ ਦੇ ਤਹਿਤ ਅੱਜ ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਟਾਰੀ ਵਿਖੇ ਭਾਜਪਾ ਆਗੂ ਵੱਲੋਂ ਲਗਾਏ ਗਏ ਕੈਂਪ ਦੌਰਾਨ ਖਲਚੀਆ ਪੁਲਸ ਵੱਲੋਂ ਡੀਐੱਸਪੀ ਬਾਬਾ ਬਾਬਾ ਬਕਾਲਾ ਦੀ ਅਗਵਾਈ 'ਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਵਿੰਡ ਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਦੀਪ ਸਿੰਘ ਗਿੱਲ ਨੂੰ ਪਾਰਟੀ ਵਰਕਰਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News