ਸੂਬਾ ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਪੂਰਬੀ ਦਾ ਇੰਚਾਰਜ ਨਿਯੁਕਤ ਕੀਤਾ

Saturday, Jun 08, 2024 - 04:04 PM (IST)

ਸੂਬਾ ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਪੂਰਬੀ ਦਾ ਇੰਚਾਰਜ ਨਿਯੁਕਤ ਕੀਤਾ

ਅੰਮ੍ਰਿਤਸਰ  (ਕਮਲ)-ਕਾਂਗਰਸ ਹਾਈਕਮਾਂਡ ਨੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਪੂਰਬੀ ਦਾ ਇੰਚਾਰਜ ਨਿਯੁਕਤ ਕੀਤਾ ਹੈ । ਜਸਵੀਰ ਸਿੰਘ ਡਿੰਪਾ ਨੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਵੈਨੂ ਗੋਪਾਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕੀਤੀ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਡਿੰਪਾ ਨੇ ਕਾਂਗਰਸ ਹਾਈਕਮਾਂਡ ਨੂੰ ਭਰੋਸਾ ਦਿੱਤਾ ਕਿ ਉਹ ਹਲਕਾ ਪੂਰਬੀ ਵਿੱਚ ਕਾਂਗਰਸ ਨੂੰ ਮਜ਼ਬੂਤ ​​ਕਰਨਗੇ ਅਤੇ ਪਾਰਟੀ ਤੋਂ ਦੂਰ ਹੋ ਚੁੱਕੇ ਵਰਕਰਾਂ ਨੂੰ ਵੀ ਨਾਲ ਲੈ ਕੇ ਚੱਲਣਗੇ।

ਇਹ ਵੀ ਪੜ੍ਹੋ- ਪੈਰ 'ਤੇ ਮੋਟਰਸਾਈਕਲ ਚੜ੍ਹਾਉਣ 'ਤੇ ਛਿੜਿਆ ਵਿਵਾਦ, ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News