ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

Tuesday, Aug 29, 2023 - 11:40 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਜਿਥੇ ਸਿੱਖ ਕੌਮ ਦੀ ਚੜ੍ਹਦੀ ਕਲਾ ਵਾਸਤੇ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ, ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। 

PunjabKesari

ਇਹ ਵੀ ਪੜ੍ਹੋ-  54 ਮੁਕੱਦਮਿਆਂ ’ਚ ਨਾਮਜ਼ਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ਦੀ ਜੇਲ੍ਹ ’ਚ ਵਿਗੜੀ ਸਿਹਤ

ਦੱਸ ਦਈਏ ਕਿ ਹਰਸਿਮਰਤ ਕੌਰ ਬਾਦਲ ਅੱਜ ਪਿਛਲੇ ਦਿਨੀਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਦੋਰਾਨ ਹਾਜ਼ਰੀ ਲਗਵਾਉਣ ਆਏ ਸਨ।

PunjabKesari

ਇਹ ਵੀ ਪੜ੍ਹੋ- ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News