ਕੈਨੈਡਾ ਭੇਜਣ ਦੇ ਨਾਮ ’ਤੇ ਮਾਰੀ ਲੱਖਾਂ ਦੀ ਠੱਗੀ
Friday, May 23, 2025 - 06:28 PM (IST)

ਬਟਾਲਾ(ਬੇਰੀ, ਸਾਹਿਲ, ਵਿਪਨ)-ਕੈਨੈਡਾ ਭੇਜਣ ਦੇ ਨਾਮ ’ਤੇ 6 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਦੇ ਵਿਰੁੱਧ ਥਾਣਾ ਕਾਦੀਆਂ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ ਇਸ ਸਬੰਧੀ ਡੀ. ਐੱਸ. ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਅਮਰਾਜ ਧਾਲੀਵਾਲ ਪੁੱਤਰ ਅਮਰਿੰਦਰ ਸਿੰਘ ਵਾਸੀ ਕਾਦੀਆਂ ਨੇ ਦੱਸਿਆ ਕਿ ਇਕ ਵਿਅਕਤੀ ਨੇ ਉਸਨੂੰ ਵਿਦੇਸ਼ ਕੈਨੈਡਾ ਭੇਜਣ ਦੇ ਨਾਮ ’ਤੇ ਉਸ ਨਾਲ 6 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਅਮਰਾਜ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8