ਹਨੀ ਟ੍ਰੈਪ ’ਚ ਫਸਾ ਕੇ ਕੁੜੀ ਨਾਲ ਮਾਰੀ 10 ਲੱਖ ਦੀ ਠੱਗੀ, ਕੇਸ ਦਰਜ

Thursday, Oct 16, 2025 - 01:09 PM (IST)

ਹਨੀ ਟ੍ਰੈਪ ’ਚ ਫਸਾ ਕੇ ਕੁੜੀ ਨਾਲ ਮਾਰੀ 10 ਲੱਖ ਦੀ ਠੱਗੀ, ਕੇਸ ਦਰਜ

ਅੰਮ੍ਰਿਤਸਰ (ਸੰਜੀਵ)- ਲੜਕੀ ਨੂੰ ਹਨੀ ਟ੍ਰੈਪ ਵਿਚ ਫਸਾ ਉਸ ਦਾ ਸਰੀਰਕ ਸੋਸ਼ਣ ਕਰਨ ਅਤੇ ਉਸ ਨੂੰ ਡਰਾ-ਧਮਕਾ ਕੇ ਲੱਖਾਂ ਰੁਪਏ ਹੜੱਪਣ ਦੇ ਮਾਮਲੇ ਵਿਚ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਹਰਦੇਵ ਸਿੰਘ ਉਰਫ਼ ਪ੍ਰਿੰਸ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਚਾਰ ਮਹੀਨੇ ਪਹਿਲਾਂ ਖੁਸ਼ੀ-ਖੁਸ਼ੀ ਡੋਲੀ 'ਚ ਤੋਰੀ ਸੀ ਧੀ, ਕਦੇ ਸੋਚਿਆ ਨਾ ਸੀ ਹੋਵੇਗਾ ਇਹ ਕੁਝ

ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਹਨੀ ਟ੍ਰੈਪ ਵਿਚ ਫਸਾਇਆ ਅਤੇ ਉਸ ਦਾ ਸਰੀਰਕ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ। ਫਿਰ ਉਸ ਨੇ ਹੌਲੀ-ਹੌਲੀ ਡਰਾ ਕੇ ਉਸ ਤੋਂ 10 ਲੱਖ ਰੁਪਏ ਤੋਂ ਵੱਧ ਦੀ ਰਕਮ ਹੜੱਪ ਲਈ। ਇਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇਣ ਲੱਗਾ।

ਇਹ ਵੀ ਪੜ੍ਹੋ- BSF ਦੀ ਵੱਡੀ ਕਾਰਵਾਈ, 200 ਡਰੋਨ, 1500 ਕਰੋੜ ਦੀ ਹੈਰੋਇਨ ਸਣੇ 203 ਸਮੱਗਲਰ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News