ਗੁਰਦਾਸਪੁਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ

Wednesday, Jan 16, 2019 - 05:52 PM (IST)

ਗੁਰਦਾਸਪੁਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ

ਸ੍ਰੀ ਹਰਗੋਬਿੰਦਪੁਰ (ਰਮੇਸ਼) ਥਾਣਾ ਸ੍ਰੀ ਹਰਗੋਬਿੰਦਪੁਰ ਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੇ ਨਾਲ ਲੱਗਦੇ ਕਮਾਦ 'ਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ ਇਸ ਸੂਚਨਾ ਦੇ ਮਿਲਦੇ ਸਾਰ ਹੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ.ਐੱਚ. ਓ. ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਪੁਲਸ ਪਾਰਟੀ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਮ੍ਰਿਤਕ ਨੌਜਵਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਮਾੜੀ ਪੰਨਵਾਂ ਵਜੋਂ ਹੋਈ ਹੈ।


Related News