ਗੁਰਦਾਸਪੁਰ 'ਚ ਵੱਡਾ ਹਾਦਸਾ, ਸਕੂਲ ਵੈਨ ਤੇ ਪਿਕਅੱਪ ਗੱਡੀ 'ਚ ਹੋਈ ਜ਼ਬਰਦਸਤ ਟੱਕਰ
Monday, Oct 21, 2024 - 03:09 PM (IST)
![ਗੁਰਦਾਸਪੁਰ 'ਚ ਵੱਡਾ ਹਾਦਸਾ, ਸਕੂਲ ਵੈਨ ਤੇ ਪਿਕਅੱਪ ਗੱਡੀ 'ਚ ਹੋਈ ਜ਼ਬਰਦਸਤ ਟੱਕਰ](https://static.jagbani.com/multimedia/2024_10image_15_08_420073667untitled123456789.jpg)
ਗੁਰਦਾਸਪੁਰ- ਗੁਰਦਾਸਪੁਰ ਦੇ ਪਿੰਡ ਹਿਆਤ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ 'ਚ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਿਕਅਪ ਗੱਡੀ ਸੜਕ 'ਤੇ ਪਲਟ ਗਈ ਅਤੇ ਗੱਡੀ 'ਚ ਸਵਾਰ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੌਰਾਨ ਸਕੂਲ ਵੈਨ 'ਚ ਬੱਚੇ ਵੀ ਸਵਾਰ ਸਨ, ਜੋ ਵਾਲ-ਵਾਲ ਬਚੇ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8